SC ਵੱਲੋਂ ਭਗੌੜੇ ਕਾਰੋਬਾਰੀ Vijay Mallya ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ
ਨਵੀਂ ਦਿੱਲੀ : ਸੁਪਰੀਮ ਕੋਰਟ ਵਲੋਂ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ ਤੇ 2000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜਸਟਿਸ ਯੂ ਯੂ ਲਲਿਤ, ਜਸਟਿਸ ਐਸ ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ।
ਵਿਧਾਇਕਾਂ ‘ਤੇ ਕਾਰਵਾਈ, ਬਣੂ ਨਵੀਂ ਸਰਕਾਰ! ਕੇਂਦਰ ਦਾ ਨਵਾਂ ਕਾਨੂੰਨ, ਮੂਸੇਵਾਲਾ ਮਾਮਲੇ ਦਾ ਸੱਚ! ||D5 Channel
ਦੇਸ਼ ਦੀ ਚੋਟੀ ਦੀ ਅਦਾਲਤ ਨੇ ਸਿਰਫ 5 ਸਾਲ ਪਹਿਲਾਂ 9 ਮਈ 2017 ਨੂੰ ਵਿਜੇ ਮਾਲਿਆ ਨੂੰ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ। ਉਸ ਨੂੰ ਐਸਬੀਆਈ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਵੱਲੋਂ ਦਾਇਰ ਇੱਕ ਕੇਸ ਵਿੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਬੱਚਿਆਂ ਨੂੰ 40 ਮਿਲੀਅਨ ਡਾਲਰ ਟ੍ਰਾਂਸਫਰ ਕਰਨ ਦਾ ਦੋਸ਼ੀ ਪਾਇਆ ਗਿਆ ਸੀ। ਪਰ ਸਜ਼ਾ ਹੁਣ ਹੋ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.