ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ PM ਮੋਦੀ
ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਦਫ਼ਤਰ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ।
Political Battle : Mann ਸਰਕਾਰ ਦਾ ਵੱਡਾ Action! ਵਜ਼ੀਫ਼ਾ ਤੇ ਖੇਡ ਘੁਟਾਲੇ ਦੀ Vigilance ਨੂੰ ਸੌਂਪੀ ਜਾਂਚ
ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਉਨ੍ਹਾਂ ਨਾਲ ਮੁਲਾਕਾਤ ਨੂੰ ਸ਼ਿਸ਼ਟਾਚਾਰ ਭੇਟ ਦੱਸਿਆ ਜਾ ਰਿਹਾ ਹੈ। ਇਸ ਮੁਲਾਕਾਤ ਬਾਰੇ ਅਜੇ ਅਧਿਕਾਰਤ ਰੂਪ ਨਾਲ ਕੋਈ ਬਿਓਰਾ ਨਹੀਂ ਦਿੱਤਾ ਗਿਆ ਹੈ। ਦੱਸਣਯੋਗ ਹੈ 18 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣੀਆਂ ਹਨ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਦੌੜ ’ਚ ਰਾਜਗ ਵਲੋਂ ਉਮੀਦਵਾਰ ਦੌਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਬਣਾਇਆ ਗਿਆ ਹੈ।
Shri Narendra Modi, Prime Minister of India, called on President Ram Nath Kovind at Rashtrapati Bhavan. pic.twitter.com/9OG1mLLgbQ
— President of India (@rashtrapatibhvn) July 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.