Breaking NewsD5 specialIndiaNewsTop News

ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ

ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਐਤਵਾਰ ਨੂੰ ਕਿਹਾ ਕਿ ਵੱਖ-ਵੱਖ ਵਿਭਾਗਾਂ ਨੇ ਇਸ ਸੈਸ਼ਨ ਦੌਰਾਨ ਦੋਹਾਂ ਸਦਨਾਂ ‘ਚ 32 ਬਿੱਲ ਪੇਸ਼ ਕਰਨ ਦੇ ਸੰਕੇਤ ਦਿੱਤੇ ਹਨ, ਜਿਨ੍ਹਾਂ ‘ਚੋਂ 14 ਬਿੱਲ ਤਿਆਰ ਹਨ। ਸਰਕਾਰ ਨੇ ਇਹ ਵੀ ਕਿਹਾ ਕਿ ਉਹ ਇਨ੍ਹਾਂ ਸਾਰੇ ਬਿੱਲਾਂ ‘ਤੇ ਲੋਕਤੰਤਰੀ ਢੰਗ ਨਾਲ ਚਰਚਾ ਕਰਨਾ ਚਾਹੁੰਦੀ ਹੈ।

ਕੋਠੀ ‘ਚ ਇਕੱਲੀ ਜਨਾਨੀ ਦੇਖ ਅੰਦਰ ਵੜ੍ਹੇ 3 ਮੁੰਡੇ | D5 Channel Punjabi

ਅਸੀਂ ਬਿਨ੍ਹਾਂ ਚਰਚਾ ਤੋਂ ਬਿੱਲ ਪਾਸ ਨਹੀਂ ਕਰਾਂਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਬਿੱਲਾਂ ‘ਤੇ ਸੰਸਦ ਦੀਆਂ ਸਥਾਈ ਕਮੇਟੀਆਂ ਵੱਲੋਂ ਪਹਿਲਾਂ ਹੀ ਚਰਚਾ ਕੀਤੀ ਜਾ ਚੁੱਕੀ ਹੈ। ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚੱਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button