Breaking NewsD5 specialIndiaNewsPunjabTop News

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਬਾਦਲਾਂ ਨੇ ਕੀਤੀ ਗ੍ਰਹਿ ਮੰਤਰੀ ਨਾਲ ਮੁਲਾਕਾਤ

ਦਿੱਲੀ: ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵੱਲੋਂ ਦਿੱਲੀ ਵਿੱਖੇ ਜੰਤਰ ਮੰਤਰ ‘ਤੇ ਮੋਰਚਾ ਸ਼ੁਰੂ ਕਰ ਦਿਤਾ ਹੈ। ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਰੋਕ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੱਲ ਕੀਤੀ।

ਸੰਸਦ ‘ਚ ਹੋਇਆ ਭਾਰੀ ਹੰਗਾਮਾ ! ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ !

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੁਣ ਤਾਂ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਵੀ ਰਿਹਾਈ ਮਿੱਲ ਗਈ ਹੈ ਪਰ ਬੰਦੀ ਸਿੰਘਾਂ ਨੂੰ ਕਿਊ ਨਹੀਂ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button