Breaking NewsD5 specialIndiaNewsPoliticsTop News

ਦ੍ਰੌਪਦੀ ਮੁਰਮੂ ਬਣੀ ਭਾਰਤ ਦੀ 15ਵੀਂ ਰਾਸ਼ਟਰਪਤੀ

ਨਵੀਂ ਦਿੱਲੀ: ਦ੍ਰੌਪਦੀ ਮੁਰਮੂ ਭਾਰਤ ਦੀ 15ਵੀਂ ਰਾਸ਼ਟਰਪਤੀ ਬਣ ਗਏ ਹਨ। ਦ੍ਰੌਪਦੀ ਮੁਰਮੂ ਨੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਵੱਡੇ ਅੰਤਰ ਨਾਲ ਹਰਾ ਦਿੱਤਾ ਹੈ।

CM Mann ਦੀ Gangsters ਨੂੰ ਧਮਕੀ। ਕਰਤਾ ਵੱਡਾ ਐਲਾਨ! ਖ਼ਤਮ ਕਰ ਦਿਆਂਗੇ। D5 Channel Punjabi

ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦੀ ਉਮੀਦਵਾਰ ਦ੍ਰੌਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਬਣੇ ਹਨ। ਹੁਣ ਦ੍ਰੌਪਦੀ ਮੁਰਮੂ ਆਉਣ ਵਾਲੀ 25 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button