EntertainmentPunjabTop News

ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਪੁੱਜੇ ਸੈਰ-ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਨਾਲ ਹੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਨਮੋਲ ਗਗਨ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button