IndiaTop News

ਊਧਮਪੁਰ : ਖੱਡ ‘ਚ ਡਿੱਗੀ ਵਿਦਿਆਰਥੀਆਂ ਨਾਲ ਭਰੀ ਬੱਸ, 12 ਵਿਦਿਆਰਥੀ ਜ਼ਖ਼ਮੀ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਮਸੋਰਾ ਨੇੜੇ ਅੱਜ ਸਵੇਰ ਇੱਕ ਮਿੰਨੀ ਬੱਸ ਦੇ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ ਅੱਠ ਵਿਦਿਆਰਥੀਆਂ ਸਮੇਤ 12 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Political Battle : CM Mann ਦੀ ਅਦਾਲਤ ‘ਚ ਪਈ ਪੇਸ਼ੀ, ਆਇਆ ਵੱਡਾ ਫ਼ੈਸਲਾ? Sadhu Singh Dharamsot ‘ਤੇ ਕਾਰਵਾਈ

ਖਬਰਾਂ ਮੁਤਾਬਕ ਬੱਸ ਬਰਮੀਨ ਪਿੰਡ ਤੋਂ ਊਧਮਪੁਰ ਜਾ ਰਹੀ ਸੀ ਅਤੇ ਹਾਦਸਾਗ੍ਰਸਤ ਹੋ ਗਈ। ਇਸ ਤੋਂ ਤੁਰੰਤ ਬਾਅਦ ਪੁਲਿਸ ਅਤੇ ਬਚਾਅ ਟੀਮ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਫਿਲਹਾਲ ਪ੍ਰਸ਼ਾਸ਼ਨ ਵੱਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button