IndiaNewsTop News

ਜਗਦੀਪ ਧਨਖੜ ਨੇ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ : ਜਗਦੀਪ ਧਨਖੜ ਨੇ ਅੱਜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਜਗਦੀਪ ਧਨਖੜ ਨੂੰ ਉੱਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁਕਾਈ।ਰਾਸ਼ਟਰਪਤੀ ਭਵਨ ’ਚ ਸਹੁੰ ਚੁੱਕ ਸਮਾਗਮ ਹੋਇਆ। ਜਗਦੀਪ ਧਨਖੜ ਦੇ ਸਹੁੰ ਚੁੱਕ ਸਮਾਗਮ ’ਚ ਸਾਬਕਾ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਵੱਡੇ ਨੇਤਾ ਇਸ ਮੌਕੇ ਮੌਜੂਦ ਰਹੇ।

Har Ghar Tiranga : ਨਵੀਂ ਹੀ ਸਕੀਮ, 25 ਰੁਪਏ ਰੱਖੀ ਕੀਮਤ, ਸਰਕਾਰੀ ਮੁਲਾਜ਼ਮ ਦੇਣਗੇ ਹੋਕਾ | D5 Channel Punjabi

ਨਵੇਂ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਦੇ ਰੂਪ ’ਚ ਐੱਮ. ਵੈਂਕਈਆ ਨਾਇਡੂ ਦੀ ਥਾਂ ਲੈਣਗੇ। ਐੱਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਪੂਰਾ ਹੋ ਗਿਆ ਹੈ। ਜਿਕਰਯੋਗ ਹੈ ਕਿ ਜਗਦੀਪ ਧਨਖੜ ਨੇ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਨੂੰ ਹਰਾਇਆ ਸੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button