IndiaSportsTop News

Commonwealth Games ਤਮਗਾ ਜੇਤੂਆਂ ਨੂੰ ਹਰਿਆਣਾ ਸਰਕਾਰ ਨੇ ਕੀਤਾ ਸਨਮਾਨਿਤ

ਗੁਰੂਗ੍ਰਾਮ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਨਾਲ ਸਨਮਾਨਿਤ ਕੀਤਾ। ਸੋਨ ਤਮਗਾ ਜੇਤੂਆਂ ਨੂੰ ਡੇਢ ਕਰੋੜ ਰੁਪਏ, ਚਾਂਦੀ ਤਮਗਾ ਜੇਤੂਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਤਮਗਾ ਜੇਤੂਆਂ ਨੂੰ 50 ਲੱਖ ਰੁਪਏ ਦਿੱਤੇ ਗਏ। ਚੌਥੇ ਸਥਾਨ ‘ਤੇ ਰਹਿਣ ਵਾਲਿਆਂ ਨੂੰ 15 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲਿਆਂ ਨੂੰ 7.50 ਲੱਖ ਰੁਪਏ ਦਿੱਤੇ ਗਏ।

Gurdaspur Flood : ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਪਾਣੀ ‘ਚ ਡੁੱਬੇ ਪਿੰਡ | D5 Channel Punjabi

ਹਰਿਆਣਾ ਦੇ 29 ਖਿਡਾਰੀਆਂ ਨੇ ਬਰਮਿੰਘਮ ਖੇਡਾਂ ਵਿਚ ਤਮਗੇ ਜਿੱਤੇ। ਇਨ੍ਹਾਂ ਨੂੰ ਕੁੱਲ 25.80 ਕਰੋੜ ਰੁਪਏ ਪ੍ਰਦਾਨ ਕੀਤੇ ਗਏ, ਜਿਸ ਦੇ ਨਾਲ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ। ਇਸ ਸਾਲ ਹਰਿਆਣਾ ਤੋਂ 42 ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲਿਆ। ਕਾਂਸੀ ਤਮਗਾ ਜਿੱਤਣ ਵਾਲੀ ਮਹਿਲਾ ਹਾਕੀ ਟੀਮ ਦੇ 9 ਮੈਂਬਰ ਹਰਿਆਣਾ ਤੋਂ ਸਨ। ਕਪਤਾਨ ਸਵਿਤਾ ਪੂਨੀਆ ਵੀ ਹਰਿਆਣਾ ਦੇ ਸਿਰਸਾ ਤੋਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button