EntertainmentTop News

ਬੇਹੱਦ ਨਾਜ਼ੁਕ ਹੈ ਕਾਮੇਡੀਅਨ ਰਾਜੂ ਦੀ ਹਾਲਤ 

ਮੁੰਬਈ : ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਹਨ। ਉਨ੍ਹਾਂ ਦਾ ਦਿੱਲੀ ਦੇ ਏਮਜ਼ ’ਚ ਇਲਾਜ ਚੱਲ ਰਿਹਾ ਹੈ, ਜਿੱਥੇ ਉਹ ਹਾਲੇ ਵੀ ਬੇਹੋਸ਼ ਹਨ। ਹੁਣ ਖ਼ਬਰ ਆਈ ਹੈ ਕਿ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਪੂਰੀ ਨਿਗਰਾਨੀ ਕਰ ਰਹੀ ਹੈ।

Akali Dal ਪ੍ਰਧਾਨ ਦਾ ਵੱਡਾ ਫੈਸਲਾ Majithia ਬਾਰੇ ਹੋਇਆ ਖੁਲਾਸਾ | D5 Channel Punjabi

ਵਰਕਆਊਟ ਦੌਰਾਨ ਪਿਆ ਦਿਲ ਦਾ ਦੌਰਾ
ਦੱਸ ਦਈਏ ਕਿ ਦਿੱਲੀ ਦੇ ਏਮਜ਼ ਹਸਪਤਾਲ ‘ਚ ਰਾਜੂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ ਹਫ਼ਤੇ ਬੁੱਧਵਾਰ ਨੂੰ ਵਰਕਆਊਟ ਦੌਰਾਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ। ਉਦੋਂ ਤੋਂ ਉਹ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖ਼ਲ ਹਨ। ਪ੍ਰਸ਼ੰਸਕ ਰਾਜੂ ਸ੍ਰੀਵਾਸਤਵ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button