Breaking NewsIndiaNewsPoliticsTop News

ਮਨੀਸ਼ ਸਿਸੋਦੀਆ ਹੋਣਗੇ ਭਾਜਪਾ ‘ਚ ਸ਼ਾਮਲ !

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ ਤੇ ਕਿਹਾ ਹੈ ਕਿ ਸਾਰੇ ਕੇਸ ਬੰਦ ਕਰ ਦਿੱਤੇ ਜਾਣਗੇ। ਮਨੀਸ਼ ਸਿਸੋਦੀਆ ਨੇ ਇਸਦੀ ਜਾਣਕਾਰੀ ਟਵੀਟ ਕਰ ਸਾਂਝੀ ਕੀਤੀ ਹੈ।

BJP ਦਊ Moose Wala ਦੇ Father ਦਾ ਸਾਥ! ਹੁਣ ਨਹੀਂ ਬਚਦੇ ਗੈਂਗਸਟਰ, Congress ਵੀ ਡਟੀ | D5 Channel Punjabi

ਉਹਨਾਂ ਨੇ ਟਵੀਟ ਕਰ ਲਿਖਿਆ ਕਿ “ਮੇਰੇ ਕੋਲ ਭਾਜਪਾ ਦਾ ਸੁਨੇਹਾ ਆਇਆ ਹੈ – “ਆਪ” ਛੱਡੋ ਅਤੇ ਭਾਜਪਾ ਵਿੱਚ ਸ਼ਾਮਲ ਹੋਵੋ, CBI ED ਦੇ ਸਾਰੇ ਕੇਸ ਬੰਦ ਕਰ ਦਿੱਤੇ ਜਾਣਗੇ। ਭਾਜਪਾ ਨੂੰ ਮੇਰਾ ਜਵਾਬ- ਮੈਂ ਮਹਾਰਾਣਾ ਪ੍ਰਤਾਪ ਦਾ ਵੰਸ਼ਜ ਹਾਂ, ਮੈਂ ਰਾਜਪੂਤ ਹਾਂ। ਮੈਂ ਆਪਣਾ ਸਿਰ ਕਟਵਾ ਲਵਾਂਗਾ ਪਰ ਭ੍ਰਿਸ਼ਟ-ਸਾਜ਼ਿਸ਼ੀਆਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ ਸਾਰੇ ਕੇਸ ਝੂਠੇ ਹਨ ਤੁਸੀਂ ਜੋ ਕਰਨਾ ਚਾਹੁੰਦੇ ਹੋ ਕਰੋ”।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button