ਨਵੀਂ ਦਿੱਲੀ: ਲਖੀਮਪੁਰ ਖੇੜੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਸੁਪਰੀਮ ਕੋਰਟ ਵਿੱਚ ਜਸਟਿਸ ਇੰਦਰਾ ਬੈਨਰਜੀ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਨੂੰ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਵਿੱਖੇ ਹੋਈ ਹਿੰਸਾ ‘ਚ ਐੱਸਆਈਟੀ ਟੀਮ ਨੇ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਸੀ।
Chetan Singh Jouramajra ਨੇ ਕੀਤਾ ਅਜਿਹਾ ਕੰਮ, ਫੈਸਲੇ ਸੁਣ ਹੱਕੇ- ਬੱਕੇ ਰਹਿ ਗਏ ਲੀਡਰ | D5 Channel Punjabi
ਜਿਸ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ, ਪਰ ਇਸ ਜ਼ਮਾਨਤ ਦਾ ਪੀੜਤ ਪਰਿਵਾਰਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਅਤੇ ਲਖਨਊ ਹਾਈਕੋਰਟ ‘ਚ ਇਸ ਜ਼ਮਾਨਤ ਦੇ ਖਿਲਾਫ਼ ਇਤਰਾਜ਼ ਉਠਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.