InternationalTop News

ਅਮਰੀਕਾ ‘ਚ Monkeypox ਦੇ 20,000 ਤੋਂ ਵੱਧ ਕੇਸ ਦਰਜ

ਲਾਸ ਏਂਜਲਸ : ਅਮਰੀਕਾ ‘ਚ ਮਹਾਮਾਰੀ ਤੋਂ ਬਾਅਦ ਹੁਣ ਮੰਕੀਪਾਕਸ ਲਾਗ ਦੇ ਮਾਮਲਿਆਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਨੇ ਦੇਸ਼ ‘ਚ ਮੰਕੀਪਾਕਸ ਦੇ 20 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।

ਕੇਂਦਰ ਦਾ ਨਵਾਂ ਫਰਮਾਨ, ਲੋਕਾਂ ਨੂੰ ਝਟਕਾ, ਮੂਸੇਵਾਲਾ ਕਾਂਡ ‘ਚ ਵੱਡੀ ਗ੍ਰਿਫ਼ਤਾਰੀ, ਸੁਖਬੀਰ ਬਾਦਲ ਦੇ ਖੁਲਾਸੇ

ਮੰਗਲਵਾਰ ਨੂੰ ਸੀਡੀਸੀ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ‘ਚ ਮੰਕੀਪਾਕਸ ਦੇ 20,733 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸੀਡੀਸੀ ਦੇ ਅੰਕੜਿਆਂ ਦੇ ਅਨੁਸਾਰ ਕੈਲੀਫੋਰਨੀਆ ‘ਚ ਸਭ ਤੋਂ ਵੱਧ 3,833 ਕੇਸ ਹਨ। ਇਸਦੇ ਬਾਅਦ ਨਿਊਯਾਰਕ ਵਿੱਚ 3,526 ਅਤੇ ਫਲੋਰੀਡਾ ਵਿੱਚ 2,126 ਕੇਸ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button