ਚੰਡੀਗੜ੍ਹ : ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ..।
ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…
ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ.. pic.twitter.com/mV04eguHY3
— Bhagwant Mann (@BhagwantMann) September 7, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.