ਕੇਰਲ : ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 13ਵਾਂ ਦਿਨ ਹੈ। ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ ਕੇਰਲ ਦੇ ਅਲਪੁਜ਼ਾ ਜ਼ਿਲ੍ਹੇ ਦੇ ਚੇਰਥਾਲਾ ਤੋਂ 13ਵੇਂ ਦਿਨ ਦੀ ਯਾਤਰਾ ਦੀ ਸ਼ੁਰੂਆਤ ਕੀਤੀ। ਹਜ਼ਾਰਾਂ ਦੀ ਗਿਣਤੀ ‘ਚ ਲੋਕ ਇਸ ਯਾਤਰਾ ‘ਚ ਸ਼ਾਮਿਲ ਹੋ ਰਹੇ ਹਨ।
When we all work together in perfect harmony, there is nothing we cannot accomplish. #BharatJodoYatra pic.twitter.com/31fW5XX730
— Rahul Gandhi (@RahulGandhi) September 19, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.