EntertainmentIndiaTop News

ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ

ਨਵੀਂ ਦਿੱਲੀ : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬੀਤੇ ਦਿਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਅੱਜ ਉਨ੍ਹਾਂ ਦਾ ਦਿੱਲੀ ਦੇ ਨਿਗਮਬੋਧ ਘਾਟ ‘ਤੇ ਅੰਤਿਮ ਸਸਕਾਰ ਹੋਵੇਗਾ। ਉੱਥੇ ਹੀ ਕਾਮੇਡੀਅਨ ਦੀ ਅੰਤਿਮ ਯਾਤਰਾ ‘ਚ ਸ਼ਾਮਿਲ ਹੋਣ ਲਈ ਕਈ ਕਲਾਕਾਰ ਅਤੇ ਉਨ੍ਹਾਂ ਦੇ ਦੋਸਤ ਦਿੱਲੀ ਸਥਿਤ ਉਨ੍ਹਾਂ ਦੇ ਭਰਾ ਦੇ ਘਰ ਪਹੁੰਚ ਚੁੱਕੇ ਹਨ।

Supreme Court ਦੇ ਫ਼ੈਸਲੇ ਤੋਂ ਬਾਅਦ ਭਖਿਆ ਮਾਹੌਲ, ਗਰਮ ਹੋਏ Akali Dal ਦੇ ਲੀਡਰ | D5 Channel Punjabi

ਦੱਸ ਦਈਏ ਕਿ ਰਾਜੂ ਸ਼੍ਰੀਵਾਸਤਵ ਦਾ ਜਨਮ 25 ਦਸੰਬਰ 1963 ਨੂੰ ਕਾਨਪੁਰ ‘ਚ ਹੋਇਆ ਸੀ। ਬਚਪਨ ਤੋਂ ਹੀ ਰਾਜੂ ਅਮਿਤਾਭ ਬੱਚਨ ਦੇ ਬਹੁਤ ਵੱਡੇ ਫੈਨ ਸਨ। ਉਨ੍ਹਾਂ ਨੂੰ ਦੇਖ ਕੇ ਉਹ ਉਨ੍ਹਾਂ ਦੀ ਨਕਲ ਕਰਨ ਲੱਗ ਪਏ। ਰਾਜੂ ਨੂੰ ਜੂਨੀਅਰ ਅਮਿਤਾਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਰਾਜੂ ਨੂੰ ‘ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’ ਤੋਂ ਪ੍ਰਸਿੱਧੀ ਮਿਲੀ। ਇਸ ਤੋਂ ਪਹਿਲਾਂ ਉਹ ਫ਼ਿਲਮਾਂ ‘ਚ ਜੂਨੀਅਰ ਕਲਾਕਾਰ ਦੀ ਭੂਮਿਕਾ ਨਿਭਾਅ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button