PunjabTop News

ਕੰਦੋਵਾਲੀਆ ਕਤਮ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਦੀਪਕ ਮੁੰਡੀ, ਕਪਿਲ ਪੰਡਿਤ ‘ਤੇ ਰਜਿੰਦਰ ਜੋਕਰ ਦਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ । ਜਿਥੇ ਇਨ੍ਹਾਂ ਸ਼ੂਟਰਾਂ ਨੂੰ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਅਦਾਲਤ ‘ਚ ਵਿਚ ਪੇਸ਼ ਕੀਤਾ ਗਿਆ।

Faridkot News : CM Mann ਨੇ ਦੇਖਿਆ ਸੀ ਮੇਲਾ, ਬਾਅਦ ’ਚ ਪਿਆ ਰੌਲਾ, ਸ਼ਹਿਰ ਵਾਸੀ ਹੋਏ ਇਕੱਠੇ | D5 Channel Punjabi

ਅਦਾਲਤ ਨੇ ਆਪਣੇ ਫ਼ੈਸਲਾਂ ਸੁਣਾਉਦੇ ਹੋਏ ਇਨ੍ਹਾਂ ਤਿਨ੍ਹਾਂ ਆਰੋਪੀਆ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਰਾਣਾ ਕੰਧੋਵਾਲੀਆ ਕਤਲ ਕੇਸ ਮਾਮਲੇ ਵਿੱਚ ਇਨ੍ਹਾਂ ਆਰੋਪੀਆ ਤੋਂ ਪੁੱਛਗਿੱਛ ਕਰੇਗੀ। । ਜਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button