ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ।
Farmers News : ਵੱਡੀ ਮੁਸੀਬਤ ’ਚ ਫਸੇ ਕਿਸਾਨ, ਹੁਣ ਸਰਕਾਰ ’ਤੇ ਹੀ ਆਸ, CM Mann ਲਊ ਫੈਸਲਾ? | D5 Channel Punjabi
ਇਸ ਸੈਸ਼ਨ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।
ਅਖੀਰ ਸਰਕਾਰ ਵੱਲੋਂ ਸੈਸ਼ਨ ਦਾ ਏਜੰਡਾ ਭੇਜਣ ਤੋਂ ਬਾਅਦ ਰਾਜਪਾਲ ਨੇ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.