ਨਵੀਂ ਦਿੱਲੀ : ਭਾਰਤ ਸਰਕਾਰ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ ਸਬੰਧਾਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲੇ ਕੁਝ ਯੂ-ਟਿਊਬ ਚੈਨਲਾਂ ਨੂੰ ਇਕ ਵਾਰ ਫਿਰ ਬਲਾਕ ਕਰ ਦਿੱਤਾ ਹੈ। ਦੱਸ ਦਈਏ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ਵਾਰ 10 ਯੂਟਿਊਬ ਚੈਨਲਾਂ ਦੇ 45 ਵੀਡੀਓ ਨੂੰ ਬਲਾਕ ਕਰ ਦਿੱਤਾ ਹੈ।
Farmers News : ਵੱਡੀ ਮੁਸੀਬਤ ’ਚ ਫਸੇ ਕਿਸਾਨ, ਹੁਣ ਸਰਕਾਰ ’ਤੇ ਹੀ ਆਸ, CM Mann ਲਊ ਫੈਸਲਾ? | D5 Channel Punjabi
ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਕੇ ਕਿਹਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 10 ਯੂਟਿਊਬ ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਦੋਸਤ ਦੇਸ਼ਾਂ ਨਾਲ ਸਬੰਧਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਅਤੇ ਦੇਸ਼ ਦੇ ਖਿਲਾਫ ਜ਼ਹਿਰ ਉਗਲਣ ਦੀ ਕੋਸ਼ਿਸ਼ ਕਰਨ ਲਈ ਮੁਅੱਤਲ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.