PunjabTop News

ਪੰਜਾਬ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ, ਵਿਸ਼ਵਾਸ ਮਤੇ ‘ਤੇ ਸਰਕਾਰ ਨੂੰ ਘੇਰ ਰਹੇ ਵਿਰੋਧੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੇ ਜਾ ਰਹੇ ਵਿਸ਼ਵਾਸ ਮਤੇ ‘ਤੇ ਵਿਰੋਧੀ ਧਿਰਾਂ ਵੱਲੋਂ ਸਦਨ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਵਿਸ਼ਵਾਸ ਮਤਾ ਲਿਆਉਣ ਦਾ ਕੋਈ ਹੱਕ ਨਹੀਂ ਹੈ।

‘AAP’ MLA Labh Singh Ugoke ਨੂੰ ਵੱਡਾ ਸਦਮਾ, ਘਰ ’ਚ ਵਿਛੇ ਸੱਥਰ, ਪਿਆ ਕੂਕ ਰੌਲਾ | D5 Channel Punjabi

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਲਿਆਂਦਾ ਜਾ ਰਿਹਾ ਇਹ ਪ੍ਰਸਤਾਵ ਸੰਵਿਧਾਨ ਦੇ ਖ਼ਿਲਾਫ਼ ਹੈ। ਸਦਨ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਦੋਂ ਬੋਲਣਾ ਸ਼ੁਰੂ ਕੀਤਾ ਤਾਂ ਵੀ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button