IndiaPunjabTop News

ਅੱਜ ਖਟਕੜ ਕਲਾਂ ‘ਚ ਪੁੱਜਣਗੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਬੰਗਾ/ਨਵੀਂ ਦਿੱਲੀ : ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ‘ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ।

ਪਠਾਣਮਾਜਰਾ ਨੂੰ ਭਾਜਪਾ ਨੇ 100 ਕਰੋੜ ਚ ਖਰੀਦਿਆ? ਆਈ ਔਫਰ CM ਤੇ 420 ਦਾ ਕੇਸ! ਮਜੀਠੀਆ ਪਹੁੰਚੇ ਕੋਰਟ ?

ਖਟਕੜ ਕਲਾਂ ਵਿਖੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਸਿਜਦਾ ਕਰਨ ਲਈ ਆਮ ਲੋਕਾਂ ਦੀ ਆਮਦ ਤੇ ਰੋਕ ਲਗਾਈ ਗਈ ਹੈ। ਸ਼ਹੀਦ ਭਗਤ ਸਿੰਘ ਦੇ ਸਮਾਰਕ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਗਾਇਕ ਲਖਵਿੰਦਰ ਵਡਾਲੀ ਆਪਣਾ ਪ੍ਰੋਗਰਾਮ ਪੇਸ਼ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button