EntertainmentPunjabTop News

ਸਿੱਧੂ ਮੂਸੇਵਾਲਾ ਦੇ Youtube channel ਨੂੰ ਮਿਲਿਆ Diamond play button , ਮਾਤਾ ਪਿਤਾ ਨੇ ਸਾਂਝੀ ਕੀਤੀ ਤਸਵੀਰ

ਮਾਨਸਾ : ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਇਕ ਕਰੋੜ ਤੋਂ ਉੱਪਰ ਸਬਸਕ੍ਰਾਈਬਰ ਹੋਣ ‘ਤੇ ਸਨਮਾਨ ਵਜੋਂ ਡਾਇਮੰਡ ਪਲੇਅ ਬਟਨ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤ ਬਲਕੌਰ ਸਿੰਘ ਵੱਲੋਂ ਇਸ ਡਾਇਮੰਡ ਪਲੇਅ ਬਟਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਨੂੰ ਮਿਲਿਆ ਡਾਇਮੰਡ ਬਟਨ ਤੇ ਉਨ੍ਹਾਂ ਦੀ ਤਸਵੀਰ ਨਾਲ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਜੀ ਖੜ੍ਹੇ ਹਨ। ਲੋਕਾਂ ਵੱਲੋਂ ਸਿੱਧੂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Moose Wala ਦੀ ਮਾਂ ਨੇ ਜਾਰੀ ਕਰਤਾ ਨੰਬਰ, ਸਰਕਾਰ ਤੇ Police ’ਤੇ ਕੱਢੀ ਭੜਾਸ, ਜਜ਼ਬਾਤੀ ਹੋ ਬੋਲ ਗਈ ਕਸੂਤੇ ਬੋਲ |

ਦੱਸ ਦੇਈਏ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਮਿਲਦੀ ਹੈ, ਜਿਨ੍ਹਾਂ ਦੇ ਯੂਟਿਊਬ ਤੇ 1 ਕਰੋੜ ਸਬਸਕ੍ਰਾਈਬਰ ਹੋ ਜਾਂਦੇ ਹਨ। ਸਿੱਧੂ ਮੂਸੇਵਾਲਾ ਦੇ ਯੂਟਿਊਬ ‘ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਇਹ ਸਨਮਾਨ ਦਿਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button