InternationalTop News

ਮਹਿਲਾ ਜੱਜ ਨੂੰ ਧਮਕੀ ਦੇਣ ਵਾਲੇ ਮਾਮਲੇ ‘ਚ ਇਮਰਾਨ ਖਾਨ ਨੂੰ ਮਿਲੀ ਅੰਤਰਿਮ ਜ਼ਮਾਨਤ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਸਥਾਨਕ ਮੈਜਿਸਟ੍ਰੇਟ ਨੇ ਖਾਨ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

Gurudwara ‘ਚ ਕੀਤੀ ਗਲਤ ਹਰਕਤ, ਲਾਹ ਦਿੱਤੀ ਸ਼ਰਮ, ਭੰਗ ਹੋਈ ਮਰਿਆਦਾ | D5 Channel Punjabi

ਬੀਤੀ 20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ, ਖਾਨ ਨੇ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਨਾਲ ਹੋਏ ਵਿਵਹਾਰ ਨੂੰ ਲੈ ਕੇ ਚੋਟੀ ਦੇ ਪੁਲਿਸ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਵਿਰੁੱਧ ਕੇਸ ਦਰਜ ਕਰਾਉਣ ਦੀ ਧਮਕੀ ਦਿੱਤੀ ਸੀ। ਗਿੱਲ ਨੂੰ ਦੇਸ਼ ਧ੍ਰੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button