PunjabTop News

CM ਮਾਨ ਨੇ ਦੁਸਹਿਰੇ ਦੇ ਤਿਉਹਾਰ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ‘ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ।

ਕੈਨੇਡਾ ’ਚ ਦੁਸ਼ਹਿਰੇ ਦੀਆਂ ਧੂੰਮਾਂ, ਲੱਖਾਂ ਲੋਕ ਹੋਏ ਇਕੱਠੇ, ਰਾਵਣ ਦਹਿਨ ’ਤੇ ਹੋਈ ਅਤਿਸ਼ਬਾਜ਼ੀ | D5 Channel Punjabi

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰਨ ਲਈ ਕਿਹਾ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਆਓ ਬੁਰਾਈਆਂ ਨੂੰ ਸਮਾਜ ਅਤੇ ਜੀਵਨ ‘ਚੋਂ ਖ਼ਤਮ ਕਰੀਏ। ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ‘ਚ ਅੱਜ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਂਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button