IndiaPunjabTop News

ਕੁਮਾਰ ਵਿਸ਼ਵਾਸ ਅਤੇ ਭਾਜਪਾ ਨੇਤਾ ਤਜਿੰਦਰ ਪਾਲ ਬੱਗਾ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਚੰਡੀਗੜ੍ਹ/ਨਵੀਂ ਦਿੱਲੀ : ਮਸ਼ਹੂਰ ਕਵੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਅਤੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਵੱਲੋਂ ਪਾਈਆਂ ਗਈਆਂ ਵੱਖ ਵੱਖ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ।

ਮੂਸੇਵਾਲਾ ਦੇ ਫੈਨਸ ਦੀ ਜਿੱਤ, Jenny Johal ਦਾ ਬਿਆਨ, ਝੁਕਾਈ ਸਰਕਾਰ, ਅਮਰੀਕਾ ਤੱਕ ਛਿੜੀ ਚਰਚਾ D5 Channel Punjabi

ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਰੋਪੜ ‘ਚ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਦੇ ਸਬੰਧ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਮਨਜ਼ੂਰ ਕਰਦੇ ਹੋਏ ਹਾਈ ਕੋਰਟ ਨੇ ਉਹਨਾਂ ਦੋਵਾਂ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਹਾਈਕੋਰਟ ਨੇ ਕਾਫੀ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button