PunjabTop News

ਵਿਜੀਲੈਂਸ ਨੇ ਕਾਂਗਰਸੀ ਕੌਂਸਲਰ ਸੰਨੀ ਭੱਲਾ ਖਿਲਾਫ਼ ਦਰਜ ਬਹੁ-ਕਰੋੜੀ ਟੈਂਡਰ ਘੁਟਾਲਾ ਕੇਸ ਕੀਤਾ ਰੱਦ

ਲੁਧਿਆਣਾ : ਬਹੁ-ਕਰੋੜੀ ਟੈਂਡਰ ਘੁਟਾਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕੌਂਸਲਰ ਸੰਨੀ ਭੱਲਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਇਹ ਸੂਚਨਾ ਅੱਜ ਅਦਾਲਤ ‘ਚ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਕੀਤੀ ਹੈ।

Kunwar Vijay Pratap ਦੇ ਗਿਆ ਕਸੂਤਾ ਬਿਆਨ, Raja Warring ਨੇ ਘੇਰੀ ਸਰਕਾਰ | D5 Channel Punjabi

ਸੰਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਵਿਜੀਲੈਂਸ ਅਧਿਕਾਰੀਆਂ ਤੇ ਰਿਸ਼ਵਤਖ਼ੋਰੀ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਸ ਪਾਸੋਂ ਵਿਜੀਲੈਂਸ ਅਧਿਕਾਰੀਆਂ ਵਲੋਂ ਅੱਠ ਵਾਰ ਪੁੱਛ ਪੜਤਾਲ ਕੀਤੀ ਗਈ ਸੀ। ਕੁਝ ਦੇਰ ਬਾਅਦ ਸੰਨੀ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button