PunjabTop News

NIA Raid : NIA ਦੀ ਰਡਾਰ ‘ਤੇ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਵਕੀਲ

ਚੰਡੀਗੜ੍ਹ : NIA ਦੀ ਟੀਮ ਨੇ ਮੰਗਲਵਾਰ ਸਵੇਰੇ ਹੀ ਦੇਸ਼ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅੱਤਵਾਦੀਆਂ, ਗੈਂਗਸਟਰਾਂ ਅਤੇ ਮਾਦਕ ਪਦਾਰਥਾਂ ਦੇ ਤਸਕਰਾਂ ਦੇ ਵਿਚਕਾਰ ਉਭਰ ਰਹੇ ਗੱਠਜੋੜ ਨੂੰ ਖ਼ਤਮ ਕਰਨ ਲਈ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨ.ਸੀ.ਆਰ. ਖੇਤਰ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।

ਗੈਂਗਸਟਰਾਂ ‘ਤੇ ਹੁਣ ਤੱਕ ਦੀ ਵੱਡੀ ਕਾਰਵਾਈ, ਏਜੰਸੀਆਂ ਦਾ ਐਕਸ਼ਨ, ਗੈਂਗਸਟਰਾਂ ਦਾ ਸਫਾਇਆ !

NIA ਦੀ ਟੀਮ ਨੇ ਹੁਣ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਘਰ ਛਾਪੇਮਾਰੀ ਕੀਤੀ ਹੈ। ਜੱਗੂ ਭਗਵਾਨਪੁਰੀਆ ਦੇ ਵਕੀਲ ਦਾ ਘਰ ਚੰਡੀਗੜ੍ਹ 27 ਸੈਕਟਰ ‘ਚ ਮੋਜੂਦ ਹੈ। ਕੁਝ ਜ਼ਰੂਰੀ ਕਾਗਜ਼ਾਂ ਨੂੰ ਐਨ.ਆਈ.ਏ. ਵੱਲੋਂ ਜ਼ਬਤ ਕਰ ਲਿਆ ਗਿਆ ਹੈ। ਐਨ.ਆਈ.ਏ. ਵੱਲੋਂ ਜੱਗੂ ਭਗਵਾਨਪੁਰੀਆ ਦੇ ਵਕੀਲ ਦਾ ਮੋਬਾਈਲ ਵੀ ਖਗਾਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button