EntertainmentPunjabTop News

Sidhu Moosewala : ‘ਮੂਸਾ’ ਪਿੰਡ ਦੇ ਲੋਕ ਇਸ ਵਾਰ ਮਨਾਉਣਗੇ ‘ਕਾਲੀ ਦੀਵਾਲੀ’

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਦੇ ਲੋਕ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਇਸ ਵਾਰ ਪਿੰਡ ਮੂਸਾ ਵਿਚ ਕਾਲੀ ਦੀਵਾਲੀ ਮਨਾਈ ਜਾਵੇਗੀ। ਪਿੰਡ ਦੇ ਲੋਕਾਂ ਨੇ ਫੈਸਲਾ ਕੀਤਾ ਕਿ ਪਿੰਡ ‘ਚ ਨਾ ਤਾਂ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ। ਸਿਰਫ ਦੀਵੇ ਜਗਾ ਕੇ ਸਿੱਧੂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ। ਉਹ ਕਾਲੀਆਂ ਪੱਟੀਆਂ ਬੰਨ੍ਹ ਕੇ ਬੈਠਣਗੇ। ਸਰਕਾਰ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਉਣਗੇ ਕਿ ਸਿੱਧੂ ਨੂੰ ਇਨਸਾਫ਼ ਦਿਵਾਇਆ ਜਾਵੇ।

ਹਲਵਾਈ ਨੇ ਤਿਆਰ ਕੀਤੀ ਅਜਿਹੀ ਮਿਠਾਈ, ਗੋਰੇ ਵੀ ਰਹਿ ਗਏ ਹੈਰਾਨ | D5 Channel Punjabi

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਭਾਵੁਕ ਹੁੰਦਿਆਂ ਆਖਿਆ ਹੈ ਕਿ ਸਾਨੂੰ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਸਰਕਾਰ ਦੀ ਨੀਅਤ ਉਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਲੋਕ ਕਾਲੀ ਦੀਵਾਲੀ ਮਨਾਉਣ। ਮੂਸੇਵਾਲਾ ਦੇ ਪਿਤਾ ਨੇ ਲੋਕਾਂ ਨੂੰ ਕੀਤੀ ਅਪੀਲ ਉਹ ਵਕਤ ਦਾ ਮਾਰਿਆ ਹੋਇਆ ਹੈ। ਸਰਕਾਰ ਤੋਂ ਇਨਸਾਫ ਦੀ ਉਮੀਦ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button