IndiaInternationalTop News

Advisory to Indian Nationals in Ukraine : ਭਾਰਤੀ ਦੂਤਘਰ ਨੇ ਮੂੜ ਜਾਰੀ ਕੀਤੀ ਯੂਕ੍ਰੇਨ ਛੱਡਣ ਦੀ ਐਡਵਾਈਜ਼ਰੀ

ਨਵੀਂ ਦਿੱਲੀ : ਯੂਕ੍ਰੇਨ ’ਚ ਰੂਸ ਵੱਲੋਂ ਵੱਧਦੇ ਹੱਮਲੀਆਂ ਨੂੰ ਦੇਖਦੇ ਹੋਏ ਭਾਰਤੀ ਦੂਤਘਰ ਨੇ ਭਾਰਤ ਦੇ ਨਾਗਰਿਕਾਂ ਨੂੰ ਯੂਕ੍ਰੇਨ ਛੱਡਣ ਦੀ ਸਲਾਹ ਦਿੱਤੀ ਹੈ। ਯੂਕ੍ਰੇਨ ਸਥਿਤ ਭਾਰਤੀ ਦੂਤਘਰ ਨੇ ਇਕ ਵਾਰ ਫਿਰ ਤੋਂ ਐਡਵਾਈਜ਼ਰੀ ਜਾਰੀ ਕਰ ਉੱਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਨੂੰ ਕਿਹਾ ਹੈ। ਯੂਕ੍ਰੇਨ ’ਚ ਵਿਗੜਦੀ ਸਥਿਤੀ ਨੂੰ ਵੇਖਦੇ ਹੋਏ ਇਸ ਤਰ੍ਹਾਂ ਦੀ ਐਡਵਾਈਜ਼ਰੀ ਪਹਿਲਾਂ ਵੀ ਜਾਰੀ ਕੀਤੀ ਗਈ ਸੀ। ਇਸ ਦੇ ਇਕ ਹਫ਼ਤੇ ਬਾਅਦ ਇਹ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button