InternationalTop News

ਸਾਊਦੀ ਅਰਬ:- F15S ਲੜਾਕੂ ਜਹਾਜ਼ ਕਰੈਸ਼, ਪਾਇਲਟ ਸੁਰੱਖਿਅਤ

ਲੜਾਕੂ ਜਹਾਜ਼ ‘F15Sਤਕਨੀਕੀ ਖ਼ਰਾਬੀ ਕਾਰਨ ਕਰੈਸ਼ ਹੋ ਗਿਆ। ਹਾਲਾਂਕਿ ਇਸ ਦੇ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲਣ ‘ਚ ਕਾਮਯਾਬ ਰਹੇ। ਸਾਊਦੀ ਅਰਬ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰੀ ਸਾਊਦੀ ਪ੍ਰੈੱਸ ਏਜੰਸੀ ਨੇ ਫੌਜ ਦੇ ਹਵਾਲੇ ਨਾਲ ਕਿਹਾ ਕਿ ਰਾਇਲ ਸਾਊਦੀ ਏਅਰ ਫੋਰਸ ਐੱਫ-15 ਰਾਜ ਦੇ ਪੂਰਬੀ ਸੂਬੇ ‘ਚ ਕਿੰਗ ਅਬਦੁਲਾਜ਼ੀਜ਼ ਏਅਰ ਬੇਸ ਦੇ ਆਲੇ-ਦੁਆਲੇ ਸਿਖਲਾਈ ਮਿਸ਼ਨ ‘ਤੇ ਸੀ।ਉਨ੍ਹਾਂ ਕਿਹਾ ਕਿ ਤਕਨੀਕੀ ਖਰਾਬੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button