PunjabTop News

ਪੰਜਾਬ ਸਰਕਾਰ ਨੇ ਖਿਡਾਰੀਆਂ ਦੀ ਉਮਰ ਸੀਮਾ ਕੀਤੀ ਖਤਮ

ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਅਹਿਮ ਫੈਸਲਾ ਕੀਤਾ ਹੈ। ਭਗਵੰਤ ਮਾਨ ਸਰਕਾਰ ਨੇ ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ ‘ਤੇ ਹੀ ਤੈਅ ਕੀਤੀ ਜਾਵੇਗੀ।

ਖੇਡਾਂ ਦੌਰਾਨ ਉਮਰ ਦੇ ਵਿਵਾਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button