InternationalTop News
ਤਾਲਿਬਾਨ ਆਗੂਆਂ ਨੇ ਜੱਜਾਂ ਨੂੰ ਦਿੱਤਾ ਹੁਕਮ ਕਿ ਅਪਰਾਧੀਆਂ ਨੂੰ ਸ਼ਰੀਆ ਕਾਨੂੰਨ ਮੁਤਾਬਕ ਮਿਲੇ ਸ਼ਜਾ
ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਦੇਰ ਰਾਤ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਜੱਜਾਂ ਨੂੰ ਸ਼ਰੀਆ ਕਾਨੂੰਨ ਮੁਤਾਬਕ ਅਪਰਾਧੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤਾਲਿਬਾਨ ਦੇ ਸਰਵਉੱਚ ਨੇਤਾ ਹਿਬਤੁੱਲਾ ਅਖੁੰਦਜ਼ਾਦਾ ਨੇ ਅਫ਼ਗ਼ਾਨ ਜੱਜਾਂ ਨੂੰ ਸ਼ਰੀਆ ਕਾਨੂੰਨ ਮੁਤਾਬਕ ਸਜ਼ਾ ਸੁਣਾਉਣ ਦਾ ਹੁਕਮ ਦਿੱਤਾ ਹੈ। ਇਸ ਤਹਿਤ ਹੁਣ ਜਨਤਕ ਥਾਵਾਂ ‘ਤੇ ਪੱਥਰ ਮਾਰਨ ਤੋਂ ਲੈ ਕੇ ਅੰਗ ਕੱਟਣ ਤੱਕ ਦੇ ਕੁਝ ਅਪਰਾਧਾਂ ਲਈ ਸਜ਼ਾ ਦਿੱਤੀ ਜਾ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.