IndiaTop News

PM Modi ਅੱਜ ਮਾਸਿਕ ਰੇਡੀਓ ਪ੍ਰੋਗਰਾਮ ‘Mann Ki Baat’ ‘ਚ ਲੋਕਾਂ ਨਾਲ ਕਰਨਗੇ ਆਪਣੇ ਵਿਚਾਰ ਸਾਂਝੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਲ ਇੰਡੀਆ ਰੇਡੀਓ ਤੋਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਇਸ ਮਾਸਿਕ ਰੇਡੀਓ ਪ੍ਰੋਗਰਾਮ ਦਾ 95ਵਾਂ ਐਪੀਸੋਡ ਹੋਵੇਗਾ। ਇਹ ਪ੍ਰੋਗਰਾਮ ਆਲ ਇੰਡੀਆ ਰੇਡੀਓ, ਦੂਰਦਰਸ਼ਨ, ਆਲ ਇੰਡੀਆ ਨਿਊਜ਼ ਵੈੱਬਸਾਈਟ ਅਤੇ ਨਿਊਜ਼ ਆਨ ਏਅਰ ਮੋਬਾਈਲ ਐਪ ਦੇ ਪੂਰੇ ਨੈੱਟਵਰਕ ‘ਤੇ ਪ੍ਰਸਾਰਿਤ ਕੀਤਾ ਜਾਵੇਗਾ।

ਚਾਹ ਬਣਾਉਣ ਦਾ ਅਨੋਖਾ ਤਰੀਕਾ, ਦੂਰ-ਦੂਰ ਤੋਂ ਪਹੁੰਚੇ ਚਾਹ ਦੇ ਸ਼ੌਕੀਨ D5 Channel Punjabi

ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਆਲ ਇੰਡੀਆ ਰੇਡੀਓ, ਦੂਰਦਰਸ਼ਨ ਨਿਊਜ਼, ਪ੍ਰਧਾਨ ਮੰਤਰੀ ਦਫ਼ਤਰ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਯੂ-ਟਿਊਬ ਚੈਨਲਾਂ ‘ਤੇ ਵੀ ਕੀਤਾ ਜਾਵੇਗਾ। ਆਲ ਇੰਡੀਆ ਰੇਡੀਓ ਤੋਂ ਹਿੰਦੀ ਪ੍ਰਸਾਰਣ ਤੋਂ ਬਾਅਦ ਇਹ ਪ੍ਰੋਗਰਾਮ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button