ਵੱਡੀ ਖ਼ਬਰ : ਵਿਦੇਸ਼ ਤੋਂ ਵਾਪਸ ਆਊਦੇ ਹੀ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਕੀਤੀ ਵੱਡੇ ਲੀਡਰਾਂ ਨਾਲ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੀ ਦੌਰੇ ਤੋਂ ਪੰਜਾਬ ਵਾਪਸ ਪਰਤ ਚੁੱਕੇ ਹਨ। ਹੁਣ ਸਾਬਕਾ ਮੁੱਖ ਮੰਤਰੀ ਵੱਲੋਂ ਵਿਦੇਸ਼ ਤੋਂ ਵਾਪਸ ਆਉਦੇਂ ਹੀ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਗਈ।
ਪੰਜਾਬ ‘ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੋ ਸੀਟਾਂ ਤੋਂ ਲੜ ਰਹੇ ਸਨ ਇਨ੍ਹਾਂ ਚੋਣਾਂ ਚ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਜਿਸ ਤੋਂ ਬਾਅਦ ਉਹ ਵਿਦੇਸ਼ ਚਲੇ ਗਏ ਸਨ।
Congratulated Smt. @priyankagandhi Ji for the party’s historic victory in Himachal Pradesh polls. pic.twitter.com/G0yNfj9V8r
— Charanjit S Channi (@CHARANJITCHANNI) December 19, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.