EntertainmentTop News

48 ਕਰੋੜ ਸਟਰੀਮਜ਼ ਨਾਲ ਦੂਜੇ ਨੰਬਰ ‘ਤੇ ਰਿਹਾ ਸਿੱਧੂ ਮੂਸੇਵਾਲਾ

ਵਿੰਕ ਮਿਊਜ਼ਿਕ ਐਪ ਨੇ ਸਾਲ 2022 ਦੇ ਟੌਪ ਕਲਾਕਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਸਿੱਧੂ ਮੂਸੇਵਾਲਾ ਦਾ ਨਾਂ ਸ਼ਾਮਲ ਹੈ। ਇਸ ਲਿਸਟ ‘ਚ ਹਿੰਦੀ, ਤਾਮਿਲ, ਤੇਲਗੂ, ਪੰਜਾਬੀ ਸਮੇਤ ਹੋਰ ਕਈ ਭਾਸ਼ਾਵਾਂ ਦੇ ਕਲਾਕਾਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ‘ਚੋਂ ਸਭ ਤੋਂ ਟੌਪ ‘ਤੇ 151 ਕਰੋੜ ਸਟਰੀਮਜ਼ ਦੇ ਨਾਲ ਬਾਲੀਵੁੱਡ ਗਾਇਕ ਅਰੀਜੀਤ ਸਿੰਘ ਦਾ ਨਾਂ ਹੈ, ਜਦਕਿ ਸਿੱਧੂ ਮੂਸੇਵਾਲਾ 48 ਕਰੋੜ ਸਟਰੀਮਜ਼ ਨਾਲ ਦੂਜੇ ਨੰਬਰ ‘ਤੇ ਹੈ। ਇਸ ਪੋਸਟ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button