ਚੰਡੀਗੜ੍ਹ : ਲਗਾਤਾਰ ਵੱਧ ਰਹੀ ਠੰਡ ਨੇ ਲੋਕਾਂ ਦਾ ਜਣ-ਜੀਵਨ ਬਹਾਲ ਕਰ ਦਿੱਤਾ ਹੈ। ਨਵੇਂ ਸਾਲ ਦੀ ਸੁਰੂਆਤ ਦੇ ਨਾਲ ਹੀ ਠੰਡ ‘ਚ ਵਾਧਾ ਹੋਇਆ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਪੂਰੇ ਉਤਰੀ ਭਾਰਤ ਵਿਚ ਅਜੇ ਠੰਢ ਤੋਂ ਰਾਹਤ ਨਾ ਮਿਲਣ ਦੇ ਸੰਕੇਤ ਹਨ। ਮੌਸਮ ਵਿਭਾਗ ਨੇ ਇਹ ਵੀ ਅਨੁਮਾਨ ਲਗਾਇਆ ਹੈ ਕਿ ਅਗਲੇ ਕੁਝ ਦਿਨਾਂ ਤੱਕ ਦੇਸ਼ ਭਰ ਵਿੱਚ ਤਾਪਮਾਨ ਘੱਟ ਰਹੇਗਾ। ਖਾਸ ਕਰਕੇ ਉੱਤਰੀ ਭਾਰਤ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ।
Shiromani Akali Dal ਨੂੰ ਦਿੱਲੀ ਮਿਲਆ ਨਵਾਂ ਪ੍ਰਧਾਨ! ਪਾਰਟੀ ਵਰਕਰਾਂ ‘ਚ ਬਣੀ ਸਹਿਮਤੀ | D5 Channel Punjabi
ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ, ਝਾਰਖੰਡ, ਅਸਾਮ, ਤ੍ਰਿਪੁਰਾ ਵਰਗੇ ਰਾਜਾਂ ਲਈ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Dense to very dense fog and cold day conditions very likely to continue over plains of northwest India(Punjab, Haryana, Chandigarh, Uttar Pradesh and Bihar )during next 5 days. pic.twitter.com/uBIL6eXJ6T
— India Meteorological Department (@Indiametdept) January 2, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.