ਮਾਨਸਾ : ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋ ਗਿਰਫ਼ਤਾਰ ਕੀਤਾ ਗੈਂਗਸਟਰ ਦੀਪਕ ਟੀਨੂੰ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਦੀ ਲਾਪਰਵਾਹੀ ਕਾਰਨ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਜਿਸਤੇ ਪੁਲਿਸ ਨੇ ਸੀਆਈਏ ਸਟਾਫ਼ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਤੇ ਮਾਮਲਾ ਦਰਜ ਕਰਕੇ ਉਸਨੂੰ ਗਿਰਫ਼ਤਾਰ ਕਰ ਲਿਆ ਸੀ। ਉਸ ਵੱਲੋਂ ਆਪਣੀ ਜ਼ਮਾਨਤ ਲਈ ਲਗਾਈ ਦੁਰਖਾਸਤ ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.