PunjabTop News

CM ਮਾਨ ਵੱਲੋਂ ਕਪੂਰਥਲਾ ਜੇਲ੍ਹ ‘ਚ ਅਚਨਚੇਤ ਚੈਕਿੰਗ LIVE ਵੀਡੀਓ

ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੇਲ੍ਹ ਵਿਭਾਗ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਕਪੂਰਥਲਾ ਦੀ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ।

ਜੇਲ੍ਹ ਮੰਤਰੀ ਬਣਨ ਮਗਰੋਂ CM ਮਾਨ ਦਾ ਐਕਸ਼ਨ! ਅਚਾਨਕ ਮਾਰਿਆ ਜੇਲ੍ਹ ’ਚ ਛਾਪਾ! D5 Channel Punjabi

ਇਸ ਲਈ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਅਤੇ ਕੈਦੀਆਂ ਦੇ ਕੰਮਾਂ ’ਚ ਸੁਧਾਰ ਲਿਆਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿਚ ਬੰਦ ਕੈਦੀਆਂ ਦੇ ਰਹਿਣ ਸਹਿਣ ਨੂੰ ਵੀ ਦਰੁਸਤ ਕੀਤਾ ਜਾ ਰਿਹਾ ਹੈ।  ਪਹਿਲਾ ਇਹ ਜੇਲ੍ਹ ਵਿਭਾਗ ਕੈਬਨਿਟ ਮੰਤਰੀ ਹਰਜੋਤ ਬੈਂਸ ਕੋਲ ਸੀ ਪਰ ਹੁਣ ਕੁਝ ਦਿਨ ਪਹਿਲਾ ਕੈਬਨਿਟ ‘ਚ ਹੋਏ ਫ਼ੇਰਬਦਲ ਦੌਰਾਨ CM ਮਾਨ ਨੇ ਜੇਲ੍ਹ ਵਿਭਾਗ ਦਾ ਅਹੋਦਾ ਆਪਣੇ ਕੋਲ ਰੱਖ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button