ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ ਵਿਖੇ ਭਾਰਤੀ ‘ਤੇ ਖਾਲਿਸਤਾਨੀ ਸਮਰਥਕ ਹੋਏ ਆਹਮੋ-ਸਾਹਮਣੇ, ਚੱਲੀਆ ਤਲਵਾਰਾਂ
ਮੈਲਬੌਰਨ : ਐਤਵਾਰ, 29 ਜਨਵਰੀ ਨੂੰ, ਸੋਸ਼ਲ ਮੀਡੀਆ ‘ਤੇ ਕਈ ਵੀਡਿਓ ਸਾਹਮਣੇ ਆਈਆਂ ਹਨ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਭਾਰਤੀ ਤਿਰੰਗੇ ਨੂੰ ਲੈ ਕੇ ਖਾਲਿਸਤਾਨੀਆਂ ਦੁਆਰਾ ਭਾਰਤੀ ਆਸਟ੍ਰੇਲੀਅਨਾਂ ‘ਤੇ ਤਲਵਾਰਾਂ ਨਾਲ ਹਮਲਾ ਕੀਤਾ ਜਾ ਰਿਹਾ ਹੈ।
ਪੈ ਗਿਆ ਕਾਂਗਰਸ ‘ਚ ਘਮਾਸਾਣ ! ਜੇਲ੍ਹ ‘ਚ ਬੈਠੇ ਸਿੱਧੂ ਨੇ ਘੁੰਮਾਈ ਗੇਮ | ਰਾਹੁਲ ਗਾਂਧੀ ਤੋਂ ਹੋਇਆ ਬਾਗੀ ?
ਆਸਟ੍ਰੇਲੀਆ ਟੂਡੇ ਨੇ ਪਹਿਲਾਂ ਰਿਪੋਰਟ ਦਿੱਤੀ ਸੀ ਕਿ ਭਾਰਤੀ ਆਸਟ੍ਰੇਲੀਅਨਾਂ ਨੇ ਵਿਕਟੋਰੀਆ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੇ ਦੇਸ਼ ਵਿੱਚ ਵੱਧ ਰਹੀਆਂ ਖਾਲਿਸਤਾਨ ਪੱਖੀ ਗਤੀਵਿਧੀਆਂ ਦੇ ਖਿਲਾਫ ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ ਵਿਖੇ ਇੱਕ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨੇ ਐਲਾਨ ਕੀਤਾ ਸੀ ਕਿ 29 ਜਨਵਰੀ ਨੂੰ ਫੈਡਰੇਸ਼ਨ ਸਕੁਏਅਰ ‘ਤੇ ਖਾਲਿਸਤਾਨ ਬਾਰੇ ਰਾਏਸ਼ੁਮਾਰੀ ਕਰਵਾਈ ਜਾਵੇਗੀ।
Odisha Health Minister : ਸਿਹਤ ਮੰਤਰੀ ਦੇ ਮਾਰੀਆਂ ਤਾਂਬੜ-ਤੋੜ ਗੋਲੀਆਂ | Naba Kishore Das
ਉਥੇ ਹੀ ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਦੀ ਸਖ਼ਤ ਨਿਖੇਦੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ” ਮੈਂ ਆਸਟ੍ਰੇਲੀਆ ਵਿੱਚ ਖਾਲਿਸਤਾਨੀ ਪੱਖੀ ਭਾਰਤ ਵਿਰੋਧੀ ਗਤੀਵਿਧੀਆਂ ਦੀ ਸਖ਼ਤ ਨਿੰਦਾ ਕਰਦਾ ਹਾਂ। ਸਮਾਜ ਵਿਰੋਧੀ ਅਨਸਰ ਜੋ ਇਨ੍ਹਾਂ ਗਤੀਵਿਧੀਆਂ ਨਾਲ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।”
I strongly condemn anti India activities by pro Khalistani in Australia. Anti-social elements that are trying to disrupt the peace & harmony of the country with these activities, must be dealt with strongly and culprits must be brought to books.@ANI pic.twitter.com/xMMxNTQscc
— Manjinder Singh Sirsa (@mssirsa) January 29, 2023
Aust Hindu Assn writes to @VictoriaPolice seeking ban on ‘Khalistan referendum’ planned for Federation Sq on 29 Jan. “… not aware of any legal entity in Australia by the name ‘Sikhs For Justice’…. it is unclear whether the organisers of the event are Australian citizens…” pic.twitter.com/m7lhUVF0wv
— Australian Hindu Media (@austhindu) January 21, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.