IndiaTop News

ਕੇਂਦਰ ਸਰਕਾਰ ਨੇ ਸੱਦੀ 30 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ

ਸੰਸਦ ਦੇ ਬਜਟ ਸੈਸ਼ਨ ਲਈ ਕੇਂਦਰ ਸਰਕਾਰ ਨੇ ਅੱਜ 30 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਰੱਖੀ ਹੈ।
ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨੇ ਇਹ ਮੀਟਿੰਗ ਸੱਦੀ ਹੈ ਜੋ ਪਾਰਲੀਮੈਂਟ ਅਨੈਕਸ ਬਿਲਡਿੰਗ ਵਿਚ ਹੋਵੇਗੀ। ਮੀਟਿੰਗ ਵਿਚ ਸਰਕਾਰ ਵੱਲੋਂ ਵਿਰੋਧੀ ਧਿਰ ਤੋਂ ਸੰਸਦ ਨੂੰ ਸੁਖਾਲਿਆਂ ਚਲਾਉਣ ਲਈ ਸਹਿਯੋਗ ਮੰਗਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਵੱਲੋਂ ਕਈ ਅਹਿਮ ਮਸਲੇ ਸੰਸਦ ਵਿਚ ਚੁੱਕਣ ਦੀ ਸੰਭਾਵਨਾ ਹੈ। ਐਨ ਹੀ ਐਨ ਡੀ ਏ ਦੇ ਆਗੂਆਂ ਦੀ ਮੀਟਿੰਗ ਹੋਵੇਗੀ ਜਿਸ ਵਿਚ ਸੰਸਦ ਦੇ ਅੰਦਰ ਸਹਿਯੋਗ ਲਈ ਰਣਨੀਤੀ ਬਣਾਈ ਜਾਵੇਗੀ। ਬਜਟ ਸੈਸ਼ਨ ਦੋ ਹਿੱਸਿਆਂ ਵਿਚ ਹੋਵੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਦੇ ਦੋਵਾਂਸਦਨਾਂ  ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button