PunjabTop News

ਗਵਰਨਰ ਨੇ ਸਰਕਾਰ ਨੂੰ ਕੀਤਾ ਚੈਲੰਜ, ਕਿਹਾ ਸਾਬਤ ਕਰੋ, ਕਿ ਮੈਂ ਸਿਆਸਤ ਕਰ ਰਿਹਾ

ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ ਨਿਕਲਿਆ ਹਾਂ। ਉਨ੍ਹਾਂ ਕਿਹਾ ਕਿ, ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ, ਪਰ ਮੈਂ ਅਜਿਹਾ ਨਹੀਂ ਹੋਣ ਦਿਆਂਗੇ।ਉਨ੍ਹਾਂ ਕਿਹਾ ਕਿ, ਸਾਡੇ ਆਰਡਰ ਤਾਂ, ਰਾਜ ਭਵਨ ਤੋਂ ਨਿਕਲਦੇ ਹਨ, ਇਸ ਲਈ ਮੇਰਾ ਫ਼ਰਜ਼ ਬਣਦਾ ਹੈ ਕਿ, ਮੈਂ ਲੋਕਾਂ ਦੀਆਂ ਸਮੱਸਿਆਵਾਂ ਸੁਣਾ। ਇਸ ਦੇ ਨਾਲ ਹੀ ਗਵਰਨਰ ਨੇ ਕਿਹਾ ਪੰਜਾਬ ਚ ਨਸ਼ਾ ਇੱਕ ਵੱਡੀ ਸਮੱਸਿਆ ਹੈ, ਜਿਸ ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button