ਪਿਛਲੇ ਦਿਨੀਂ ਕਾਂਗਰਸ ਦੇ ਵਲੋਂ ਪਟਿਆਲਾ ਦੇ ਐਮ.ਪੀ. ਪ੍ਰਨੀਤ ਕੌਰ ਨੂੰ ਸਸਪੈਂਡ ਕਰਦਿਆਂ ਹੋਇਆ ਨੋਟਿਸ ਜਾਰੀ ਕੀਤਾ ਸੀ, ਜਿਸ ਦਾ ਜਵਾਬ ਹੁਣ ਪ੍ਰਨੀਤ ਕੌਰ ਦੇ ਵਲੋਂ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣਾ ਜਵਾਬ ਸੋਸ਼ਲ ਮੀਡੀਆ ਤੇ ਦਿੱਤਾ ਅਤੇ ਲਿਖਿਆ ਕਿ, ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ।ਉਨ੍ਹਾਂ ਕਾਂਗਰਸ ਲਈ ਹਮੇਸ਼ਾ ਵਧੀਆ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ। ਮੈਂ ਜਨਤਾ ਦੀ ਸੇਵਾ ਹਮੇਸ਼ਾ ਕਰਦੀ ਰਹਾਂਗੀ। ਫ਼ੈਸਲਾ ਪਾਰਟੀ ਉੱਪਰ ਛੱਡਦੀ ਹਾਂ। ਜਨਤਾ ਮੇਰੀ ਤਾਕਤ ਹੈ, ਬਾਕੀ ਸਭ ਕੁਝ ਉਸ ਤੋਂ ਬਾਅਦ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.