EntertainmentTop News
ਡਰਾਮਾ ਗਰਲ ਰਾਖੀ ਸਾਵੰਤ ਦੇ ਪਤੀ ਖ਼ਿਲਾਫ਼ ਜਬਰ ਜ਼ਨਾਹ ਦਾ ਮਾਮਲਾ ਦਰਜ
ਰਾਖੀ ਸਾਵੰਤ ਦੇ ਪਤੀ ਆਦਿਲ ਖਾਨ ਦੁਰਾਨੀ ਦੇ ਖ਼ਿਲਾਫ਼ ਮੈਸੂਰ ‘ਚ ਇਕ ਈਰਾਨੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਵਿਦਿਆਰਥਣ ਨੇ ਦੁਰਾਨੀ ‘ਤੇ ਜਬਰ ਜਨਾਹ ਕਰਨ, ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਸ (ਦੁਰਾਨੀ) ਨੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸੰਬੰਧ ਬਣਾਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.