Breaking NewsPunjabTop News

ਸਿੱਖਿਆ ਮੰਤਰੀ ਦਾ ਵੱਡਾ ਐਕਸ਼ਨ, ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ

ਤਰਨਤਾਰਨ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਦਲਜਿੰਦਰ ਕੌਰ’ਤੇ ਵਿਦਿਆਰਥੀਆਂ ਦੀ ਵਰਦੀਆਂ ਦੀ ਖ਼ਰੀਦ ਅਤੇ ਜਾਰੀ ਹੋਈਆਂ ਗਰਾਂਟਾਂ ਦੇ ਖ਼ਰਚ ‘ਚ ਹੇਰਾਫੇਰੀ ਕਰਨ ਦਾ ਦੋਸ਼ ਲੱਗਾ ਹੈ। ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ ) ਨਿਯਮਾਵਾਲੀ 1970 ਤਹਿਤ ਦਲਜਿੰਦਰ ਕੌਰ ‘ਤੇ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਉਸ ਦਾ ਸਟੇਸ਼ਨ ਜਲੰਧਰ ਰਹੇਗਾ ਤੇ ਉਸ ਨੂੰ ਇਸ ਸਮੇਂ ਦੌਰਾਨ ਤੈਅਸ਼ੁੱਦਾ ਮਾਣ-ਭੱਤਾ ਹੀ ਮਿਲਣਯੋਗ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button