Breaking NewsPunjabTop News

ਕਾਂਗਰਸ ਆਗੂ ਦੀ ਗੋਲੀ ਮਾਰ ਕੇ ਹੱਤਿਆ, ਮੈਰਿਜ ਪੈਲੇਸ ਦੇ ਅੰਦਰ ਵੱੜ ਕੇ ਮਾਰੀਆਂ ਗੋਲੀਆ

ਤਰਨਤਾਰਨ : ਅੱਜ ਦਿਨ-ਦਿਹਾੜੇ ਤਰਨਤਾਰਨ ‘ਚ ਕਾਂਗਰਸ ਸਰਕਾਰ ਸਮੇਂ ਮਾਰਕਿਟ ਕਮੇਟੀ ਪੱਟੀ ਦੇ ਚੇਅਰਮੈਨ ਰਹੇ ਮੇਜਰ ਸਿੰਘ ਧਾਰੀਵਾਲ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਲਗਭਗ ਸਵੇਰੇ 11 ਵਜੇ ਦੇ ਕਰੀਬ ਦੀ ਹੈ ਜਦੋਂ ਉਹ ਆਪਣੇ ਮੈਰਿਜ ਪੈਲਸ SGI ਪਿੰਡ ਸੰਗਵਾਂ ਵਿਚ ਮੌਜੂਦ ਸਨ ‘ਤੇ ਉਸ ਸਮੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦੋ ਗੋਲੀਆਂ ਲੱਗੀਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button