IndiaTop News

Gurmeet Ram Rahim Singh ਦੀ 40 ਦਿਨਾਂ ਦੀ ਪੈਰੋਲ

ਸਰਸਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ। ਰਾਮ ਰਹੀਮ ਇਸ ਵਾਰ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਪੈਰੋਲ ‘ਤੇ ਆਏ ਸਨ, ਜੋ 25 ਜਨਵਰੀ ਨੂੰ ਸੀ। ਪਰ ਆਪਣੀ ਪੈਰੋਲ ਦਾ ਸਮਾਂ ਪੂਰਾ ਹੋਣ ਦੇ ਬਾਅਦ ਵੀ ਰਾਮ ਰਹੀਮ ਹੁਣ ਤੱਕ ਸਰੰਡਰ ਕਰਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

Farming With Amarjit Waraich : ਕਿਸਾਨਾਂ ਲਈ ਅਹਿਮ ਜਾਣਕਾਰੀ! ਰਵਾਇਤੀ ਫਸਲ ਤੋਂ ਮਿਲੇਗਾ ਛੁਟਕਾਰਾ!

ਦੱਸਦੀਏ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਅਕਤੂਬਰ ਵਿੱਚ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਜੋ 25 ਨਵੰਬਰ ਨੂੰ ਹੀ ਖਤਮ ਹੋਈ ਸੀ। ਰਾਮ ਰਹੀਮ ਦੀ ਇਹ ਚੌਥੀ ਪੈਰੋਲ ਸੀ। ਰਾਮ ਰਹੀਮ ਨੇ ਡੇਰੇ ‘ਚ ਦੀਵਾਲੀ ਮੌਕੇ ਪੈਰੋਲ ਤੇ ਆਇਆ ਸੀ ਤੇ ਡੇਰੇ ਦੇ ਸੰਸਥਾਪਕ ਦਾ ਜਨਮ ਦਿਨ ਵੀ ਮਨਾਇਆ ਸੀ। ਪੈਰੋਲ ਦੌਰਾਨ ਰਾਮਰਹੀਮ ਨੇ ਆਨਲਾਈਨ ਸਤਿਸੰਗ ਵੀ ਕੀਤਾ ਸੀ। ਇਸ ਵਾਰ ਵੀ ਜੇਲ ਪਰਤਣ ਤੋਂ ਪਹਿਲਾਂ ਰਾਮ ਰਹੀਮ ਨੇ ਬੁੱਧਵਾਰ ਰਾਤ ਨੂੰ ਸੈਸ਼ਨ ‘ਚ ਡੇਰਾ ਪ੍ਰੇਮੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਸੁਝਾਅ ਦਿੱਤੇ। ਇਸ ਦੌਰਾਨ ਹਨੀਪ੍ਰੀਤ ਵੀ ਰਾਮ ਰਹੀਮ ਦੇ ਨਾਲ ਮੌਜੂਦ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button