IndiaTop News

1000 ਫੁੱਟ ਦੀ ਉਚਾਈ ‘ਤੇ ਪੰਛੀ ਟਕਰਾਉਣ ਤੋਂ ਬਾਅਦ ਦੁਬਈ ਜਾ ਰਹੀ ਫਲਾਈਟ ਦੀ ਦਿੱਲੀ ‘ਚ ਸੁਰੱਖਿਅਤ ਲੈਂਡਿੰਗ,

ਦਿੱਲੀ ਹਵਾਈ ਅੱਡੇ ‘ਤੇ ਅੱਜ ਪੂਰੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। ਇਸ ਤਹਿਤ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬੁਲਾਇਆ ਗਿਆ। ਇਹ ਫੈਸਲਾ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਫਲਾਈਟ ਨਾਲ ਪੰਛੀ ਦੇ ਟਕਰਾਉਣ ਤੋਂ ਬਾਅਦ ਲਿਆ ਗਿਆ ਹੈ।ਏਅਰਪੋਰਟ ਅਥਾਰਟੀ ਨੇ ਜਾਣਕਾਰੀ ਦਿੱਤੀ ਕਿ ਦਿੱਲੀ ਏਅਰਪੋਰਟ ਤੋਂ ਦੁਬਈ ਲਈ ਉਡਾਣ ਭਰਨ ਵਾਲੇ ਇੱਕ FedEx ਜਹਾਜ਼ ਉੱਡਦੇ ਪੰਛੀ ਨਾਲ ਟਕਰਾ ਗਿਆ। । ਜਿਸ ਤੋਂ ਬਾਅਦ ਫਲਾਈਟ ਦੀ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹਾਲਾਂਕਿ ਬਾਅਦ ‘ਚ ਜਹਾਜ਼ ਦੀ ਪੂਰੀ ਜਾਂਚ ਤੋਂ ਬਾਅਦ ਇਸ ਨੂੰ ਦੁਬਾਰਾ ਦੁਬਈ ਭੇਜ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button