PunjabTop News

ਕਿਸਾਨਾਂ ਨੂੰ ਕਣਕ ਦੇ ਸੁੰਗੜੇ ਅਤੇ ਟੁੱਟੇ ਦਾਣੇ ਦਾ ਦਿੱਤਾ ਜਾਵੇਗਾ ਪੂਰਾ ਪੈਸਾ :- CM ਭਗਵੰਤ ਮਾਨ

ਚੰਡੀਗੜ੍ਹ, 12 ਅਪ੍ਰੈਲ 2023 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਕਣਕ ਦੇ ਸੁੰਗੜੇ ਅਤੇ ਟੁੱਟੇ ਦਾਣੇ ਦਾ ਪੂਰਾ ਪੈਸਾ ਦਿੱਤਾ ਜਾਵੇਗਾ।

ਉਨ੍ਹਾਂ ਟਵੀਟ ਕਰਦਿਆਂ ਹੋਰ ਲਿਖਿਆ ਕਿ ਅਸੀਂ ਕਿਸਾਨਾਂ ਦੀ ਹਰ ਮੁਸ਼ਕਲ ਵਿਚ ਉਨ੍ਹਾਂ ਨਾਲ ਖੜ੍ਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਗਲ ਕਰ ਰਹੇ ਹਾਂ ਤਾਂ ਜੋ ਕਿਸਾਨਾਂ ਨੂੰ ਹੋਰ ਰਾਹਤ ਮਿਲ ਸਕੇ। ਮਾਨ ਨੇ ਕਿਹਾ ਕਿ, ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ‘ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ‘ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button