ਜਲੰਧਰ : ਆਈਟੀ ਟੀਮ ਨੇ ਪੰਜਾਬ ਦੇ ਜਲੰਧਰ ਵਿੱਚ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ‘ਤੇ ਛਾਪੇਮਾਰੀ ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਮਾਮਲਾ ਪੈਸੇ ਦੇ ਲੈਣ-ਦੇਣ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਇਨਕਮ ਟੈਕਸ ਦੀ ਟੀਮ ਨੇ ਪੰਜਾਬ ਦੀਆਂ ਮਸ਼ਹੂਰ ਚਰਚਾਂ ਅਤੇ ਪਾਸਟਰਾਂ ਦੇ ਘਰਾਂ ‘ਤੇ ਛਾਪਾ ਮਾਰਿਆ ਸੀ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਹੋਈ ਸੀ। ਉਥੇ ਹੀ ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.