Breaking NewsPunjabTop News

Parkash Singh Badal : ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ

ਮੋਹਾਲੀ : ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੋਹਾਲੀ ਵਿਖੇ ਫੋਰਟਿਸ ਹਸਪਤਾਲ ‘ਚ ਦੇਹਾਂਤ ਹੋ ਗਿਆ। ਤੁਹਾਨੂੰ ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਬਿਮਾਰ ਚੱਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਭਰਤੀ ਕਰਾਇਆ ਗਿਆ ਸੀ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਂਹ ਲਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button